Deuteronomy 16:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈ ਕੇ ਆਉ। ਇਹ ਨਿਆਂ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਆਪਣੇ ਹੱਥ ਦੀ ਖੁਸ਼ੀ ਦੀ ਭੇਟ ਦੇ ਨਜ਼ਰਾਨਿਆਂ ਨਾਲ ਮਨਾਓ। ਤੁਸੀਂ ਤਿਵੇਂ ਦਿਓ ਜਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਬਰਕਤ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੀ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ।