Deuteronomy 16:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ, ਮਿਸਰ ਵਿੱਚ ਤੁਸੀਂ ਗੁਲਾਮ ਸੀ। ਇਸ ਲਈ ਇਨ੍ਹਾਂ ਕਨੂੰਨਾ ਨੂੰ ਜ਼ਰੂਰ ਮੰਨੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਚੇਤੇ ਰੱਖੋ ਕੇ ਤੁਸੀਂ ਮਿਸਰ ਦੇਸ ਵਿੱਚ ਗੁਲਾਮ ਸਾਓ। ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨੋ ਅਤੇ ਪੂਰਾ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ।