Deuteronomy 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਖਲਵਾੜੇ ਵਿੱਚੋਂ ਅਤੇ ਕੋਹਲੂ ਵਿੱਚੋਂ ਆਪਣੀ ਫ਼ਸਲ ਇਕੱਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਾਂ ਦਿਨਾਂ ਤੀਕ ਤੁਸੀਂ ਆਪਣੇ ਲਈ ਡੇਰਿਆਂ ਦਾ ਪਰਬ ਮਨਾਓ ਜਦ ਤੁਸੀਂ ਆਪਣੇ ਪਿੜ ਅਤੇ ਮੈਂ ਦੇ ਕੋਹਲੂ ਤੋਂ ਮਾਲ ਇਕੱਠਾ ਕਰ ਲਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ।