Deuteronomy 16:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਪਣੇ ਪਰਬ ਵਿੱਚ ਤੁਸੀਂ ਅਨੰਦ ਕਰੋ, ਤੁਸੀਂ, ਤੁਹਾਡਾ ਪੁੱਤ੍ਰ, ਤੁਹਾਡੀ ਧੀ, ਤੁਹਾਡਾ ਗੋੱਲਾ, ਤੁਹਾਡੀ ਗੋੱਲੀ, ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।