Deuteronomy 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਾਂ ਦਿਨਾਂ ਤੀਕ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ ਪਰਬ ਮਨਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ ਤਾਂ ਤੁਸੀਂ ਪੂਰਾ ਪੂਰਾ ਅਨੰਦ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ।