Deuteronomy 16:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਆਂ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਮਨੁੱਖ ਆਪਣੇ ਵਿਤ ਅਨੁਸਾਰ ਦੇਵੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਦਿੱਤੀ ਹੋਈ ਬਰਕਤ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।