Deuteronomy 16:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਹੁੱਦੇਦਾਰ ਠਹਿਰਾਓ। ਓਹ ਪਰਜਾ ਦਾ ਧਰਮ ਨਾਲ ਨਿਆਉਂ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।