Deuteronomy 16:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਨਿਆਉਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰੋ। ਤੁਸੀਂ ਵੱਢੀ ਨਾ ਖਾਓ ਕਿਉਂ ਜੋ ਵੱਢੀ ਸਿਆਣਿਆ ਦੀਆਂ ਅੱਖਾਂ ਨੂੰ ਅੰਨ੍ਹਾਂ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉੱਲਦ ਦਿੰਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।