Deuteronomy 16:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸ ਨੂੰ ਯਹੋਵਾਹ ਆਪਣਾ ਨਾਮ ਰੱਖਣ ਲਈ ਚੁਣੇਗਾ। ਉੱਥੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਸਹ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਆਪਣੇ ਵੱਗ ਜਾਂ ਇੱਜੜ ਵਿੱਚੋਂ ਇੱਕ ਜਾਨਵਰ ਨੂੰ ਭੇਟ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਚੌਣੇ ਅਤੇ ਇੱਜੜ ਤੋਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਪਸਾਹ ਚੜ੍ਹਾਉ ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।