Deuteronomy 16:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇਕੀ ਅਤੇ ਨਿਰਪੱਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪੱਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਂਗੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।