Deuteronomy 16:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਨੂੰ ਝੂਠੇ ਦੇਵਤਿਆਂ ਦੀ ਉਪਾਸਨਾ ਲਈ ਖਾਸ ਪੱਥਰ ਵੀ ਨਹੀਂ ਸਥਾਪਿਤ ਕਰਨੇ ਚਾਹੀਦੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਲਈ ਕੋਈ ਥੰਮ੍ਹ ਨਾ ਖੜਾ ਕਰੋ ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਣ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਲਈ ਕੋਈ ਥੰਮ੍ਹ ਖੜ੍ਹਾ ਨਾ ਕਰਿਓ, ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਰਣਾ ਕਰਦਾ ਹੈ।