Deuteronomy 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚਾਹੀਦਾ ਹੈ ਕਿ ਪਸਹ ਦੇ ਜਾਨਵਰ ਦੀ ਬਲੀ ਕਿਸੇ ਵੀ ਉਸ ਕਸਬੇ ਵਿੱਚ ਨਾ ਦਿਉ ਜਿਸ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਸਹ ਨੂੰ ਆਪਣੇ ਹੋਰ ਕਿਸੇ ਫਾਟਕ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਚੜ੍ਹਾ ਨਾ ਸਕੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਸਾਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ,