Deuteronomy 16:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਸਹ ਦਾ ਮਾਸ ਉਸ ਸਥਾਨ ਉੱਤੇ ਰਿੰਨਣਾ ਚਾਹੀਦਾ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਫ਼ੇਰ ਸਵੇਰ ਵੇਲੇ ਤੁਸੀਂ ਵਾਪਸ ਘਰ ਜਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਭੁੰਨ ਕੇ ਉਸ ਅਸਥਾਨ ਵਿੱਚ ਖਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਮੁੜ ਕੇ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਚੱਲੇ ਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ।