Deuteronomy 16:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਅਨਾਜ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਨਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੱਤ ਹਫ਼ਤੇ ਤੁਸੀਂ ਆਪਣੇ ਲਈ ਗਿਣੋ। ਖੜੀ ਫ਼ਸਲ ਨੂੰ ਦਾਤੀ ਲਾਉਣ ਦੇ ਵੇਲੇ ਤੁਸੀਂ ਸੱਤ ਹਫਤੇ ਤੁਸੀਂ ਗਿਣਨੇ ਸ਼ੁਰੂ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ।