Deuteronomy 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਅੱਗੇ ਕਿਸੇ ਉਸ ਬਲਦ ਜਾਂ ਭੇਡ ਦੀ ਬਲੀ ਨਹੀਂ ਦੇਣੀ ਚਾਹੀਦੀ ਜਿਸ ਵਿੱਚ ਕੋਈ ਨੁਕਸ ਹੈ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਇਸ ਨੂੰ ਨਫ਼ਰਤ ਕਰਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਅਥਵਾ ਲੇਲਾ ਜਿਹ ਦੇ ਵਿੱਚ ਬੱਜ ਅਥਵਾ ਕੋਈ ਬੁਰੀ ਗੱਲ ਹੋਵੇ ਨਾ ਚੜ੍ਹਾਓ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲ਼ਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।