Deuteronomy 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ, ਯਹੋਵਾਹ ਦੇ ਖਾਸ ਸਥਾਨ ਉੱਤੇ ਉਹ ਆਪਣਾ ਫੈਸਲਾ ਦੱਸਣਗੇ। ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਵੀ ਉਹ ਆਖਣ। ਉਹ ਸਾਰੀਂ ਗੱਲਾਂ ਕਰਨ ਲਈ ਦ੍ਰਿੜ ਹੋਵੋ ਜਿਨ੍ਹਾਂ ਬਾਰੇ ਉਹ ਆਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਤੁਸੀਂ ਉਸ ਫੈਂਸਲੇ ਦੇ ਅਨੁਸਾਰ ਕਰੋ ਜਿਹੜਾ ਉਹ ਤੁਹਾਨੂੰ ਉਸ ਅਸਥਾਨ ਤੋਂ ਦੱਸਣਗੇ ਜਿਹੜਾ ਯਹੋਵਾਹ ਚੁਣੇਗਾ। ਤੁਸੀਂ ਸਭ ਕੁਝ ਜੋ ਓਹ ਤੁਹਾਨੂੰ ਦੱਸਣ ਪੂਰਨਤਾਈ ਲਈ ਉਸ ਦੀ ਪਾਲਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਉਸ ਫੈਸਲੇ ਦੇ ਅਨੁਸਾਰ ਕਰਿਓ ਜਿਹੜਾ ਉਹ ਤੁਹਾਨੂੰ ਉਸ ਸਥਾਨ ਤੋਂ ਦੱਸਣਗੇ, ਜਿਹੜਾ ਯਹੋਵਾਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।