Deuteronomy 17:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਨ੍ਹਾਂ ਦਾ ਫ਼ੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਹਿਦਾਇਤਾਂ ਉੱਤੇ ਪੂਰੀ ਤਰ੍ਹਾਂ ਅਮਲ ਕਰਨਾ ਚਾਹੀਦਾ ਹੈ। ਤੁਹਾਨੂੰ ਬਿਲਕੁਲ ਉਹੀ ਕਰਨਾ ਚਾਹੀਦਾ ਹੈ ਜੋ ਉਹ ਤੁਹਾਨੂੰ ਕਰਨ ਲਈ ਆਖਣ-ਕਿਸੇ ਤਰ੍ਹਾਂ ਦੀ ਵੀ ਤਬਦੀਲੀ ਨਾ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਉਸ ਬਿਵਸਥਾ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਦੱਸਣ, ਉਸ ਨਿਆਉਂ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਆਖਣ ਤੁਸੀਂ ਕਰੋ। ਉਸ ਫੈਂਸਲੇ ਤੋਂ ਜਿਹੜਾ ਓਹ ਤੁਹਾਨੂੰ ਦੱਸਣ ਸੱਜੇ ਖੱਬੇ ਨਾ ਮੁੜੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ। ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ।