Deuteronomy 17:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਦੀ ਨੂੰ ਕੱਢ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮਨੁੱਖ ਹਿੱਕ ਧੱਕਾ ਕਰ ਕੇ ਜਾਜਕ ਦੀ ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਉਪਾਸਨਾ ਲਈ ਖੜ੍ਹਾ ਹੈ ਅਥਵਾ ਨਿਆਉਂ ਕਾਰ ਦੀ ਨਾ ਸੁਣੇ ਉਹ ਮਨੁੱਖ ਮਾਰ ਦਿੱਤਾ ਜਾਵੇ ਇਉਂ ਤੁਸੀਂ ਏਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਉੱਕਾ ਹੀ ਮਿਟਾ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।