Deuteronomy 17:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਇਸ ਸਜ਼ਾ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਫ਼ੇਰ ਉਹ ਜ਼ਿੱਦੀ ਨਹੀਂ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਤਾਂ ਫਿਰ ਹਿੱਕ ਧੱਕਾ ਨਾ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਅਤੇ ਫੇਰ ਗੁਸਤਾਖ਼ੀ ਨਹੀਂ ਕਰੇਗੀ।