Deuteronomy 17:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ ਅਤੇ ਉੱਥੇ ਰਹੋਂਗੇ। ਫ਼ੇਰ ਤੁਸੀਂ ਆਖੋਂਗੇ, ‘ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਉਸ ਦੇਸ ਵਿੱਚ ਆਓ ਅਤੇ ਕਬਜ਼ਾ ਕਰ ਕੇ ਉਸ ਦੇਸ ਵਿੱਚ ਵਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਆਖਣ ਲੱਗ ਪਓ ਭਈ ਅਸੀਂ ਆਪਣੇ ਉੱਤੇ ਇੱਕ ਰਾਜਾ ਆਲੇ ਦੁਆਲੇ ਦੀਆਂ ਕੌਮਾਂ ਵਾਂਙੁ ਇੱਕ ਲਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਉਸ ਦੇਸ਼ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ ਅਤੇ ਆਖਣ ਲੱਗੋ, ਅਸੀਂ ਵੀ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,