Deuteronomy 17:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਜਿਹਾ ਵਾਪਰੇ, ਤੁਸੀਂ ਉਸ ਰਾਜੇ ਦੀ ਚੋਣ ਕਰਨੀ ਜਿਸ ਨੂੰ ਯਹੋਵਾਹ ਤੁਹਾਡੇ ਉੱਤੇ ਸ਼ਾਸਨ ਕਰਨ ਲਈ ਚੁਣੇ। ਉਹ ਰਾਜਾ ਤੁਹਾਡੇ ਆਪਣੇ ਲੋਕਾਂ ਵਿੱਚੋਂ ਹੀ ਹੋਣਾ ਚਾਹੀਦਾ ਹੈ। ਤੁਹਾਨੂੰ ਕਿਸੇ ਅਜਨਬੀ ਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਜ਼ਰੂਰ ਉਸ ਰਾਜੇ ਨੂੰ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਆਪਣੇ ਉੱਤੇ ਟਿੱਕ ਲਓ। ਆਪਣੇ ਭਰਾਵਾਂ ਵਿੱਚੋਂ ਆਪਣੇ ਉੱਤੇ ਰਾਜਾ ਟਿੱਕ ਲਓ ਤੁਸੀਂ ਆਪਣੇ ਉੱਤੇ ਕੋਈ ਓਪਰਾ ਜਿਹੜਾ ਤੁਹਾਡਾ ਭਰਾ ਨਹੀਂ ਟਿਕ ਨਹੀਂ ਸੱਕਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।