Deuteronomy 17:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਰਾਜਾ ਰਾਜ ਕਰਨ ਲੱਗੇ, ਉਸ ਨੂੰ ਆਪਣੇ ਲਈ ਬਿਵਸਥਾ ਦੀ ਇੱਕ ਨਕਲ ਲਿਖਣੀ ਚਾਹੀਦੀ ਹੈ ਉਹ ਉਸ ਨਕਲ ਨੂੰ ਉਨ੍ਹਾਂ ਪੋਥੀਆਂ ਵਿੱਚਂ ਬਣਾਵੇ ਜਿਹੜੀਆਂ ਜਾਜਕ ਅਤੇ ਲੇਵੀ ਆਪਣੇ ਨਾਲ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਏਸ ਬਿਵਸਥਾ ਦੀ ਨਕਲ ਉਸ ਪੋਥੀ ਵਿੱਚੋਂ ਜਿਹੜੀ ਲੇਵੀ ਜਾਜਕਾਂ ਦੇ ਕੋਲ ਹੈ ਲਿਖ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ।