Deuteronomy 17:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੂੰ ਉਹ ਕਿਤਾਬ ਆਪਣੇ ਕੋਲ ਰੱਖਣੀ ਚਾਹੀਦੀ ਹੈ। ਉਸ ਨੂੰ ਸਾਰੀ ਉਮਰ ਉਸ ਕਿਤਾਬ ਨੂੰ ਪੜ੍ਹਨਾ ਚਾਹੀਦਾ ਹੈ। ਕਿਉਂਕਿ ਰਾਜੇ ਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਅਵੱਸ਼ ਸਿੱਖਣਾ ਚਾਹੀਦਾ ਹੈ। ਅਤੇ ਰਾਜੇ ਨੂੰ ਹਰ ਉਸ ਗੱਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਸਿੱਖਣੀ ਚਾਹੀਦੀ ਹੈ ਜੋ ਕਨੂੰਨ ਹੁਕਮ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸਦੇ ਕੋਲ ਰਹੇਗੀ। ਉਹ ਜੀਵਨ ਦੇ ਸਾਰੇ ਦਿਨ ਉਸ ਨੂੰ ਪੜ੍ਹੇ ਤਾਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,