Deuteronomy 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੱਲ ਕੇ ਦੂਜਿਆਂ ਦੇਵਤਿਆਂ ਦੀ ਪੂਜਾ ਕੀਤੀ ਹੋਵੇ ਅਤੇ ਓਹਨਾਂ ਦੇ ਅੱਗੇ ਅਥਵਾ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਿਆ ਹੋਵੇ ਜਿਹ ਦਾ ਮੈਂ ਹੁਕਮ ਨਹੀਂ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ