Deuteronomy 17:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇਸ ਤਰ੍ਹਾਂ ਦੀ ਕੋਈ ਮਾੜੀ ਖਬਰ ਸੁਣੋ, ਤਾਂ ਤੁਹਾਨੂੰ ਇਸਦੀ ਚੰਗੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਤੁਹਾਨੂੰ ਇਸ ਗੱਲ ਬਾਰੇ ਜਾਨਣਾ ਚਾਹੀਦਾ ਹੈ ਕਿ ਕੀ ਇਹ ਸੱਚ ਹੈ ਅਤੇ ਅਜਿਹੀ ਭਿਆਨਕ ਗੱਲ ਸੱਚਮੁੱਚ ਇਸਰਾਏਲ ਵਿੱਚ ਵਾਪਰੀ ਹੈ। ਜੇ ਤੁਸੀਂ ਸਾਬਤ ਕਰ ਦਿਉ ਕਿ ਇਹ ਸੱਚ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਏਹ ਤੁਹਾਨੂੰ ਦੱਸਿਆ ਜਾਵੇ ਅਰ ਤੁਸੀਂ ਸੁਣ ਕਿ ਚੰਗੀ ਤਰ੍ਹਾਂ ਪਤਾ ਕੱਢ ਲਿਆ ਹੋਵੇ ਅਤੇ ਵੇਖੋ, ਜੇ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜੇਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਗੱਲ ਤੁਹਾਨੂੰ ਦੱਸੀ ਜਾਵੇ ਅਤੇ ਤੁਹਾਡੇ ਸੁਣਨ ਵਿੱਚ ਆਵੇ ਤਦ ਤੁਸੀਂ ਇਸ ਬਾਰੇ ਚੰਗੀ ਤਰ੍ਹਾਂ ਪੁੱਛ-ਗਿੱਛ ਕਰਿਓ, ਅਤੇ ਵੇਖੋ, ਜੇਕਰ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜਿਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ,