Deuteronomy 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਨੇ ਅਜਿਹੀ ਮੰਦੀ ਗੱਲ ਕੀਤੀ ਹੋਵੇ ਅਤੇ ਤੁਹਾਨੂੰ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਪ੍ਰਵੇਸ਼ ਕੋਲ ਲਿਜਾਕੇ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਜਿਹ ਨੇ ਏਹ ਬੁਰਾ ਕੰਮ ਕੀਤਾ, ਹਾਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਪੱਥਰਾਓ ਕਰੋ ਕੇ ਉਹ ਮਰ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।