Deuteronomy 17:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੋਹਾਂ ਅਥਵਾ ਤਿੰਨ੍ਹਾਂ ਗਵਾਹਾਂ ਦੀ ਜੁਬਾਨੀ, ਮਰਨ ਵਾਲਾ ਮਾਰਿਆ ਜਾਵੇ ਪਰ ਇੱਕੋਈ ਗਵਾਹ ਦੀ ਜ਼ਬਾਨੀ ਉਹ ਨਾ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ।