Deuteronomy 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਲੇਵੀ ਪਰਿਵਾਰ-ਸਮੂਹ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਉਟੀ ਉੱਤੇ ਹੋਵੇ। ਉਹ ਫ਼ੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਉਂਕਾਰਾਂ ਦੇ ਕੋਲੋਂ ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣ ਜਾ ਕੇ ਪੁੱਛ ਗਿੱਛ ਕਰੋ। ਓਹ ਤੁਹਾਨੂੰ ਉਸ ਗੱਲ਼ ਦਾ ਫੈਂਸਲਾ ਦੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਂਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।