Deuteronomy 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਝਾੜਾ ਫੂਕੀ ਕਰਨ ਵਾਲਾ ਜਿੰਨ੍ਹਾਂ ਤੋਂ ਪੁੱਛਾਂ ਲੈਣ ਵਾਲਾ, ਦਿਓਆਂ ਦਾ ਯਾਰ ਯਾ ਭੂਤਣਿਆਂ ਦਾ ਕੱਢਣ ਵਾਲਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।