Deuteronomy 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਅੱਗੇ ਘਿਣਾਉਣਾ ਹੈ ਅਤੇ ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢਣ ਵਾਲਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।