Deuteronomy 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹ ਕੌਮਾਂ ਜਿੰਨ੍ਹਾਂ ਨੂੰ ਤੁਸੀਂ ਕੱਢਣ ਲੱਗੇ ਹੋ ਮਹੂਰਤ ਵੇਖਣ ਵਾਲਿਆਂ ਦੀ ਅਤੇ ਫਾਲ ਪਾਉਣ ਵਾਲਿਆਂ ਦੀ ਸੁਣਦੀਆਂ ਹਨ ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਉਂ ਕਰਨ ਨਹੀਂ ਦਿੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।