Deuteronomy 18:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਮੇਰੇ ਵਰਗਾ ਤੁਹਾਡੇ ਲਈ ਇੱਕ ਨਬੀ ਖੜਾ ਕਰੇਗਾ, ਤੁਸੀਂ ਉਸ ਦੀ ਸੁਣਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।