Deuteronomy 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੇਵੀ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੀ ਆਪਣੇ ਭਰਾਵਾਂ ਨਾਲ ਕੋਈ ਮਿਲਖ ਨਹੀਂ। ਯਹੋਵਾਹ ਹੀ ਉਨ੍ਹਾਂ ਦੀ ਮਿਲਖ ਹੈ ਜਿਵੇਂ ਉਹ ਉਨ੍ਹਾਂ ਨਾਲ ਬੋਲਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਾ ਆਪਣੇ ਭਰਾਵਾਂ ਦੇ ਵਿਚਕਾਰ ਕੋਈ ਭਾਗ ਨਾ ਹੋਵੇਗਾ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ, ਜਿਵੇਂ ਉਸ ਨੇ ਉਨ੍ਹਾਂ ਨੂੰ ਬਚਨ ਦਿੱਤਾ ਹੈ।