Deuteronomy 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸੱਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’
Punjabi Bible 2016 - ਪਵਿੱਤਰ ਬਾਈਬਲ O.V.
ਜੋ ਤੁਸੀਂ ਆਪਣੇ ਮਨ ਵਿੱਚ ਆਖੋ ਭਈ ਉਸ ਬਚਨ ਨੂੰ ਜਿਹੜਾ ਯਹੋਵਾਹ ਨਹੀਂ ਬੋਲਿਆ ਕਿਵੇਂ ਜਾਣੀਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, “ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?”