Deuteronomy 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੂੰ ਉਹ ਨੂੰ ਤੁਹਾਡੀਆਂ ਸਾਰੀਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤ੍ਰ ਯਹੋਵਾਹ ਦੇ ਨਾਮ ਦੀ ਉਪਾਸਨਾ ਲਈ ਸਦਾ ਤੀਕ ਖੜੇ ਰਿਹਾ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤਰ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨ ਲਈ ਸਦਾ ਖੜ੍ਹੇ ਰਿਹਾ ਕਰਨ।