Deuteronomy 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਨਾਮ ਉੱਤੇ ਸੇਵਾ ਕਰ ਸੱਕਦਾ ਹੈ, ਕਿਉਂ ਜੋ ਉਸ ਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁੱਖ ਸੇਵਾ ਉੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਪਾਸਨਾ ਕਰੇਗਾ ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ।