Deuteronomy 18:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸ ਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਉਸ ਦੇ ਪਿਉ ਦਾਦਿਆਂ ਦੀ ਮਿਲਖ ਦੀ ਬਿਕਰੀ ਤੋਂ ਹੋਵੇ ਉਸ ਤੋਂ ਬਿਨ੍ਹਾਂ ਓਹ ਇੱਕੋ ਜਿਹਾ ਹਿੱਸਾ ਖਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ, ਉਸ ਨੂੰ ਛੱਡ ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।