Deuteronomy 18:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਉਸ ਦੇਸ ਵਿੱਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਤਾਂ ਤੁਸੀਂ ਇਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕਰਨਾ ਨਾ ਸਿੱਖਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।