Deuteronomy 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ,
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਵੱਢ ਸੁੱਟੇ ਜਿੰਨ੍ਹਾਂ ਦਾ ਦੇਸ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਉਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਕੇ ਓਹਨਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,