Deuteronomy 19:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਬੇਦੋਸ਼ੇ ਦਾ ਖੂਨ ਤੁਹਾਡੇ ਦੇਸ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਹੈ ਵਹਾਇਆ ਨਾ ਜਾਵੇ ਅਤੇ ਇਉਂ ਤੁਹਾਡੇ ਉੱਤੇ ਖੂਨ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ।