Deuteronomy 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖਦਾ ਹੋਇਆ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਉੱਠ ਕੇ ਉਸ ਦੀ ਜਾਨ ਨੂੰ ਇਉਂ ਮਾਰੇ ਕਿ ਉਹ ਮਰ ਜਾਵੇ ਅਤੇ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,