Deuteronomy 19:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜੱਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜਕੇ ਉਸ ਨੂੰ ਸੁਰੱਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਸ਼ਹਿਰ ਦੇ ਬਜ਼ੁਰਗ ਉਹ ਨੂੰ ਫੜ ਕੇ ਮੋੜ ਲੈਣ ਆਉਣ ਅਤੇ ਉਹ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਦੇਣ ਭਈ ਉਹ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ