Deuteronomy 19:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀ ਅੱਖ ਉਸ ਦੇ ਉੱਤੇ ਤਰਸ ਨਾ ਖਾਵੇ ਪਰ ਤੁਸੀਂ ਉਸ ਨਿਰਦੋਸ਼ ਦੇ ਖੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।