Deuteronomy 19:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਆਪਣੇ ਗੁਆਂਢੀ ਦੀਆਂ ਹੱਦਾਂ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਹੱਦਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਓ ਜਿਹੜੀਆਂ ਉਨ੍ਹਾਂ ਨੇ ਪਹਿਲਾਂ ਤੇਰੀ ਮਿਲਖ ਵਿੱਚ ਬੰਨ੍ਹੀਆਂ ਹੋਈਆਂ ਹਨ ਜਿਹੜੀ ਤੁਸੀਂ ਉਸ ਧਰਤੀ ਵਿੱਚ ਲਾਓਗੇ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ।