Deuteronomy 19:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇੱਕੋ ਹੀ ਗਵਾਹ ਕਿਸੇ ਮਨੁੱਖ ਉੱਤੇ ਉਸ ਦੀ ਕਿਸੇ ਬੁਰਿਆਈ ਅਥਵਾ ਉਸ ਦੇ ਕਿਸੇ ਵੀ ਪਾਪ ਕਾਰਨ ਜਿਹੜਾ ਉਸ ਨੇ ਕੀਤਾ ਹੋਵੇ ਨਾ ਉੱਠੇ। ਦੋ ਯਾ ਤਿੰਨ ਗਵਾਹਾਂ ਦੀ ਜ਼ਬਾਨੀ ਗੱਲ ਪੱਕੀ ਸਮਝੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ।