Deuteronomy 19:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰੱਖਿਆ ਲਈ ਭੱਜ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਤਿੰਨ ਸ਼ਹਿਰ ਆਪਣੇ ਲਈ ਉਸ ਦੇਸ ਵਿੱਚੋਂ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ ਵੱਖਰੇ ਰੱਖਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਤਿੰਨ ਸ਼ਹਿਰ ਆਪਣੇ ਲਈ ਵੱਖਰੇ ਰੱਖਿਓ,