Deuteronomy 19:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਹੀਂ ਕਰਨਗੇ।