Deuteronomy 19:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਅੱਖਾਂ ਉਸ ਉੱਤੇ ਤਰਸ ਨਾ ਖਾਣ। ਜਾਨ ਦੇ ਵੱਟੇ ਜਾਨ, ਅੱਖ ਦੇ ਵੱਟੇ ਹੱਥ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਅਤੇ ਪੈਰ ਦੇ ਵੱਟੇ ਪੈਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।