Deuteronomy 19:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖਿਓ।