Deuteronomy 19:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਅਤੇ ਉਹ ਤੁਹਾਨੂੰ ਉਹ ਸਾਰਾ ਦੇਸ ਦੇ ਦੇਵੇ ਜਿਹ ਦੇ ਦੇਣ ਦਾ ਬਚਨ ਉਸ ਤੁਹਾਡੇ ਪਿਉ ਦਾਦਿਆਂ ਨਾਲ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ, ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰਾ ਦੇਸ਼ ਦੇ ਦੇਵੇ, ਜਿਸ ਨੂੰ ਦੇਣ ਦਾ ਬਚਨ ਉਸ ਨੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ,